Matthew 28:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਉਹਨਾਂ ਨੂੰ ਕਿਹਾ, “ਡਰੋ ਨਹੀਂ! ਜਾਓ, ਅਤੇ ਮੇਰੇ ਭਰਾਵਾਂ ਨੂੰ ਕਹੋ ਕਿ ਉਹ ਗਲੀਲ ਨੂੰ ਜਾਣ । ਉੱਥੇ ਉਹ ਮੇਰੇ ਦਰਸ਼ਨ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ। ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।।
Punjabi ERV
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉਥੇ ਵੇਖਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں نُوں آکھیا ڈرو نا۔ جاؤ میرے بھراواں نُوں آکھو پئی گلِیل نُوں جان تے اوہ اوتھے مَینُوں ویکھن گے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ! ਜਾਓ ਮੇਰੇ ਭਾਈਆਂ ਨੂੰ ਖ਼ਬਰ ਦਿਓ ਕਿ ਉਹ ਗਲੀਲ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”