Matthew 28:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੂੰ ਕਿਹਾ, “ਤੁਸੀਂ ਇਹ ਕਹਿਣਾ ਕਿ ਜਦੋਂ ਅਸੀਂ ਸੌਂ ਰਹੇ ਸੀ ਤਾਂ ਉਸ ਦੇ ਚੇਲੇ ਰਾਤ ਨੂੰ ਆਏ ਅਤੇ ਉਸ ਦੀ ਲਾਸ਼ ਨੂੰ ਚੋਰੀ ਕਰ ਕੇ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਕਿਹਾ, “ਤੁਸੀਂ ਇਹ ਕਹਿਣਾ ਕਿ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ
Punjabi ERV
ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُساں ایہہ آکھنا پئی ساڈے سُتّیاں ہویاں اوہدے شاگِرد رات نُوں آئے تے اوہنوں چوری کڈھ کے لے گئے۔
Punjabi Standard Bible (Punjabi Standard Bible) 2023
ਅਤੇ ਕਿਹਾ, “ਤੁਸੀਂ ਇਹ ਕਹਿਣਾ ਕਿ ਰਾਤ ਨੂੰ ਜਦੋਂ ਅਸੀਂ ਸੌਂ ਰਹੇ ਸੀ ਤਾਂ ਉਸ ਦੇ ਚੇਲੇ ਆ ਕੇ ਉਸ ਨੂੰ ਚੁਰਾ ਕੇ ਲੈ ਗਏ।