Matthew 28:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਹ ਗੱਲ ਰਾਜਪਾਲ ਦੇ ਕੰਨਾਂ ਤੱਕ ਪਹੁੰਚ ਗਈ ਤਾਂ ਅਸੀਂ ਸਭ ਸਾਂਭ ਲਵਾਂਗੇ । ਤੁਹਾਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੀਕਰ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਨਿਚਿੰਤ ਕਰ ਦਿਆਂਗੇ
Punjabi ERV
ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰਖਾਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے ایہہ گلّ حاکم دے کنّاں تِیکر اَپڑے گی۔ تے اسی اوہنوں منالاں گے۔ تے تُہاڈا فِکر لاہ دیاں گے۔
Punjabi Standard Bible (Punjabi Standard Bible) 2023
ਜੇ ਇਹ ਗੱਲ ਰਾਜਪਾਲ ਦੇ ਕੰਨਾਂ ਤੱਕ ਪਹੁੰਚੀ ਤਾਂ ਅਸੀਂ ਉਸ ਨੂੰ ਸਮਝਾ ਦਿਆਂਗੇ ਅਤੇ ਤੁਹਾਨੂੰ ਪਰੇਸ਼ਾਨੀ ਤੋਂ ਬਚਾ ਲਵਾਂਗੇ।”