Matthew 28:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਰੇਦਾਰਾਂ ਨੇ ਧਨ ਲੈ ਲਿਆ ਅਤੇ ਜਿਸ ਤਰ੍ਹਾਂ ਉਹਨਾਂ ਨੂੰ ਸਿਖਾਇਆ ਸੀ ਉਸੇ ਤਰ੍ਹਾਂ ਕੀਤਾ । ਇਹ ਚਰਚਾ ਸਭ ਪਾਸੇ ਫੈਲ ਗਈ ਜੋ ਕਿ ਅੱਜ ਦੇ ਦਿਨ ਤੱਕ ਯਹੂਦੀਆਂ ਵਿੱਚ ਮਸ਼ਹੂਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ। ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਰੁਪਏ ਲੈਕੇ ਉਸੇ ਤਰ੍ਹਾਂ ਕੀਤਾ ਜਿਸ ਤਰਾਂ ਸਿਖਲਾਏ ਗਏ ਸਨ ਅਤੇ ਇਹ ਗੱਲ ਅੱਜ ਤੀਕ ਯਹੂਦੀਆਂ ਵਿੱਚ ਉਜਾਗਰ ਹੈ।।
Punjabi ERV
ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں رُپئے لے کے اوہ ای کِیتا۔ جیویں اوہناں نُوں سکھایا گیا سی تے ایہہ گلّ یہُودِیاں وِچ مشہُور کِیتی گئی تے اَج تِیکر لگی آؤندی اے۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਪੈਸੇ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੂੰ ਸਿਖਾਇਆ ਗਿਆ ਸੀ। ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।