Matthew 28:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਚੇਲਿਆਂ ਨੇ ਯਿਸੂ ਦੇ ਦਰਸ਼ਨ ਕੀਤੇ ਤਾਂ ਉਹਨਾਂ ਨੇ ਯਿਸੂ ਦੇ ਅੱਗੇ ਮੱਥਾ ਟੇਕਿਆ ਪਰ ਕੁਝ ਨੇ ਸ਼ੱਕ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆ ਨੇ ਸ਼ੱਕ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਉਸ ਨੂੰ ਵੇਖ ਕੇ ਮੱਥਾ ਟੇਕਿਆ ਪਰ ਕਈਆਂ ਨੇ ਭਰਮ ਕੀਤਾ
Punjabi ERV
ਜਦੋਂ ਉਨ੍ਹਾਂ ਨੇ ਉਸਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں ویکھ کے سجدہ کِیتا۔ پر بعضیاں نیں شک کِیتا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕੁਝ ਨੇ ਸ਼ੱਕ ਕੀਤਾ।