Matthew 28:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਦੇ ਕੋਲ ਆ ਕੇ ਕਿਹਾ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ
Punjabi ERV
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع کول آ کے اوہناں دے نال گلّ کِیتی۔ تے آکھیا پئی اسمان وِچ تے زمین اُتّے سارا اختیار مَینُوں دِتّا گیا اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਕਿਹਾ, “ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ।