Matthew 28:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹਨਾਂ ਨੂੰ ਇਸ ਸਭ ਦਾ ਜੋ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਪਾਲਣਾ ਕਰਨੀ ਸਿਖਾਓ । ਅਤੇ ਦੇਖੋ, ਯੁੱਗ ਦੇ ਅੰਤ ਤੱਕ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੂੰ ਸਿਖਾਓ, ਉਹਨਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨਾ ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਅਤੇ ਯਾਦ ਰੱਖੋ ਮੈਂ ਦੁਨੀਆਂ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।
Punjabi ERV
ਉਨ੍ਹਾਂ ਨੂੰ ਇਹ ਵੀ ਸਿਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں سکھاؤ پئی اوہناں سارِیاں گلّاں دی پالنا کرن جِنہاں دا مَیں تُہانوں حُکم دِتّا سی۔ تے ویکھو دُنیا دے اخِیر تِیکر ہر ویلے مَیں تُہاڈے نال آں۔ آمِین۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਉਨ੍ਹਾਂ ਸਭ ਗੱਲਾਂ ਦੀ ਪਾਲਣਾ ਕਰਨਾ ਸਿਖਾਓ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ, ਮੈਂ ਸੰਸਾਰ ਦੇ ਅੰਤ ਤੱਕ ਸਦਾ ਤੁਹਾਡੇ ਨਾਲ ਹਾਂ।”