Matthew 28:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੇਖਣ ਵਿੱਚ ਬਿਜਲੀ ਦੀ ਤਰ੍ਹਾਂ ਸੀ ਅਤੇ ਉਸ ਦੇ ਕੱਪੜੇ ਬਰਫ਼ ਦੀ ਤਰ੍ਹਾਂ ਚਿੱਟੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦਾ ਰੂਪ ਰੋਸ਼ਨੀ ਵਰਗਾ ਅਤੇ ਉਸਦੇ ਕੱਪੜੇ ਬਰਫ਼ ਦੀ ਤਰ੍ਹਾ ਚਿੱਟੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਰੂਪ ਬਿਜਲੀ ਵਰਗਾ ਅਰ ਉਹ ਦਾ ਬਸਤ੍ਰ ਬਰਫ਼ ਜਿਹਾ ਚਿੱਟਾ ਸੀ
Punjabi ERV
ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸਦੇ ਕੱਪਡ਼ੇ ਬਰਫ਼ ਵਰਗੇ ਸਫ਼ੇਦ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدی صُورت بِجلی جیہی سی تے اوہدی پوشاک برف جیہی چِٹّی سی۔
Punjabi Standard Bible (Punjabi Standard Bible) 2023
ਉਸ ਦਾ ਰੂਪ ਬਿਜਲੀ ਵਰਗਾ ਅਤੇ ਉਸ ਦਾ ਵਸਤਰ ਬਰਫ਼ ਵਾਂਗ ਸਫ਼ੇਦ ਸੀ