Matthew 28:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਰੇਦਾਰ ਇੰਨੇ ਡਰ ਗਏ ਕਿ ਉਹ ਕੰਬਣ ਲੱਗ ਗਏ ਅਤੇ ਮੁਰਦਿਆਂ ਦੇ ਵਾਂਗ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਭੈ ਦੇ ਮਾਰੇ ਰਾਖੇ ਕੰਬ ਉੱਠੇ ਅਤੇ ਮੁਰਦਿਆਂ ਵਾਂਙੁ ਹੋ ਗਏ
Punjabi ERV
ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ڈر نال راکھے کنب گئے مُردیاں وانگُوں ہوگئے۔
Punjabi Standard Bible (Punjabi Standard Bible) 2023
ਅਤੇ ਉਸ ਦੇ ਭੈ ਦੇ ਕਾਰਨ ਪਹਿਰੇਦਾਰ ਕੰਬ ਉੱਠੇ ਅਤੇ ਮੁਰਦਿਆਂ ਜਿਹੇ ਹੋ ਗਏ।