Matthew 28:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਇਕਦਮ ਡਰਦੀਆਂ ਅਤੇ ਅਨੰਦ ਨਾਲ ਭਰੀਆਂ ਹੋਈਆਂ ਕਬਰ ਤੋਂ ਚਲੀਆਂ ਗਈਆਂ । ਉਹ ਦੌੜੀਆਂ ਕਿ ਜਾ ਕੇ ਯਿਸੂ ਦੇ ਚੇਲਿਆਂ ਨੂੰ ਖ਼ਬਰ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਔਰਤਾਂ ਡਰ, ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਜਲਦੀ ਚੱਲ ਕੇ, ਉਸਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਭੈ ਅਤੇ ਵੱਡੀ ਖ਼ਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ
Punjabi ERV
ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬਡ਼ੀਆਂ ਹੋਈਆਂ। ਉਹ ਉਸਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ڈر تے بڑی خُوشی نال قبر کولوں چھیتی ٹُرگِئیاں تے اوہدے شاگِرداں نُوں خبر دین بھجیاں گِئیاں۔
Punjabi Standard Bible (Punjabi Standard Bible) 2023
ਤਦ ਉਹ ਭੈ ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਛੇਤੀ ਚੱਲ ਕੇ ਉਸ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ