Matthew 3:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਯੂਹੰਨਾ ਬਪਤਿਸਮਾ ਦੇਣ ਵਾਲਾ ਯਹੂਦਿਯਾ ਦੇ ਉਜਾੜ ਵਿੱਚ ਆ ਕੇ ਇਸ ਤਰ੍ਹਾਂ ਪ੍ਰਚਾਰ ਕਰਨ ਲੱਗਾ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ, ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ,
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਯੂਹੰਨਾ ਬਪਤਿਮਸਾ ਦੇਣ ਵਾਲਾ ਆਣ ਕੇ ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਕਹਿਣ ਲੱਗਾ
Punjabi ERV
ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾਡ਼ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اونہی دِنیں یُوحنّا بپتِسمہ دین والا یہُودیہ دے بیابان وِچ آیا تے منادی کر کے۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ ਆ ਕੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨ ਲੱਗਾ,