Matthew 3:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਯਿਸੂ ਗਲੀਲ ਤੋਂ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਯੋਹਨ ਤੋਂ ਬਪਤਿਸਮਾ ਲੈਣ ਲਈ ਗਲੀਲ ਤੋਂ ਯਰਦਨ ਨਦੀ ਤੱਕ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ
Punjabi ERV
ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع گلِیل توں یَردن دے کنڈھے یُوحنّا کول آیا پئی اوہدے ہتھّوں بپتِسمہ لَئے
Punjabi Standard Bible (Punjabi Standard Bible) 2023
ਫਿਰ ਯਿਸੂ ਗਲੀਲ ਤੋਂ ਯਰਦਨ ਨਦੀ 'ਤੇ ਯੂਹੰਨਾ ਕੋਲ ਆਇਆ ਕਿ ਉਸ ਤੋਂ ਬਪਤਿਸਮਾ ਲਵੇ।