Matthew 3:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯੂਹੰਨਾ ਨੇ ਇਹ ਕਹਿ ਕੇ ਉਹਨਾਂ ਨੂੰ ਰੋਕਣਾ ਚਾਹਿਆ, “ਤੁਹਾਡੇ ਹੱਥੋਂ ਤਾਂ ਮੈਨੂੰ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੁਸੀਂ ਮੇਰੇ ਕੋਲ ਆਏ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯੋਹਨ ਨੇ ਇਸਦਾ ਇਨਕਾਰ ਕਰਦੇ ਹੋਏ ਕਿਹਾ, “ਜ਼ਰੂਰੀ ਤਾਂ ਇਹ ਹੈ ਕਿ ਮੈਂ ਤੁਹਾਡੇ ਕੋਲੋਂ ਬਪਤਿਸਮਾ ਲਵਾਂ। ਪਰ ਤੁਸੀਂ ਮੇਰੇ ਕੋਲੋਂ ਬਪਤਿਸਮਾ ਲੈਣ ਆਏ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੂਹੰਨਾ ਨੇ ਇਹ ਕਹਿ ਕੇ ਉਸ ਨੂੰ ਰੋਕਿਆ ਭਈ ਮੈਨੂੰ ਤਾਂ ਤੈਥੋਂ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ?
Punjabi ERV
ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋਡ਼ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یُوحنّا اوہنوں ایہہ آکھ کے روکیا پئی مَینُوں تَیتھوں بپتِسمہ لین دی لوڑ اے تے تُوں میرے کول آیا ایں؟
Punjabi Standard Bible (Punjabi Standard Bible) 2023
ਪਰ ਯੂਹੰਨਾ ਨੇ ਉਸ ਨੂੰ ਇਹ ਕਹਿ ਕੇ ਰੋਕਣਾ ਚਾਹਿਆ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ?”