Matthew 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਪਣੇ ਪਾਪਾਂ ਨੂੰ ਛੱਡੋ ਕਿਉਂਕਿ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ
Punjabi ERV
ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آکھن لگّا تَوبہ کرو کیوں جو اسمان دی بادشاہی نیڑے آگئی اے۔
Punjabi Standard Bible (Punjabi Standard Bible) 2023
“ਤੋਬਾ ਕਰੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆਇਆ ਹੈ।”