Matthew 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਹ ਚਮੜੇ ਦੀ ਪੇਟੀ ਲੱਕ ਦੁਆਲੇ ਬੰਨ੍ਹਦਾ ਸੀ । ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਬਪਤਿਸਮਾ ਦੇਣ ਵਾਲੇ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਹੋਏ ਸਨ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਦੇ ਦੁਆਲੇ ਸੀ ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਬਣ ਦਾ ਸ਼ਹਿਤ ਸੀ
Punjabi ERV
ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا دے اپنے کپڑے اُوٹھ دی جَت دے سن۔ تے چَمّ دی پیٹی اوہدے لکّ دوالے سی تے اوہدی خُوراک مکڑی تے بیابان دا شہد سی۔
Punjabi Standard Bible (Punjabi Standard Bible) 2023
ਯੂਹੰਨਾ ਦੇ ਵਸਤਰ ਊਠ ਦੇ ਵਾਲਾਂ ਦੇ ਸਨ ਅਤੇ ਉਸ ਦੇ ਲੱਕ ਦੁਆਲੇ ਚਮੜੇ ਦਾ ਕਮਰਬੰਦ ਸੀ ਅਤੇ ਟਿੱਡੀਆਂ ਤੇ ਜੰਗਲੀ ਸ਼ਹਿਦ ਉਸ ਦਾ ਭੋਜਨ ਸੀ।