Matthew 3:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਕੋਲ ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਤੇ ਸਭ ਆਲੇ ਦੁਆਲੇ ਦੇ ਲੋਕ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਨਗਰ, ਸਾਰੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਨਜ਼ਦੀਕੀ ਖੇਤਰ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਉਸਦੇ ਕੋਲ ਆਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ
Punjabi ERV
ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یرُوشلِیم تے سارا یہُودیہ تے یَردن دے سارے علاقہ دے لوک اوہدے کول ٹُر آئے۔
Punjabi Standard Bible (Punjabi Standard Bible) 2023
ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚੋਂ ਲੋਕ ਨਿੱਕਲ ਕੇ ਉਸ ਕੋਲ ਆਉਣ ਲੱਗੇ