Matthew 3:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਪਾਪਾਂ ਨੂੰ ਮੰਨਦੇ ਹੋਏ, ਯੂਹੰਨਾ ਕੋਲੋਂ ਯਰਦਨ ਨਦੀ ਵਿੱਚ ਬਪਤਿਸਮਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪੋ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ
Punjabi ERV
ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے گُناہاں دا اِقرار کر کے یَردن ندی وِچ اوہدے ہتھّوں بپتِسمہ لیا۔
Punjabi Standard Bible (Punjabi Standard Bible) 2023
ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ।