Matthew 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਤੋਬਾ ਜੋਗਾ ਫਲ ਦਿਓ
Punjabi ERV
ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی تَوبہ جوگا پَھل لیاؤ
Punjabi Standard Bible (Punjabi Standard Bible) 2023
ਇਸ ਲਈ ਤੋਬਾ ਦੇ ਯੋਗ ਫਲ ਦਿਓ