Matthew 4:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਆਤਮਾ ਯਿਸੂ ਨੂੰ ਉਜਾੜ ਵਿੱਚ ਲੈ ਗਿਆ ਕਿ ਸ਼ੈਤਾਨ ਉਹਨਾਂ ਨੂੰ ਪਰਤਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ
Punjabi ERV
ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾਡ਼ ਵਿੱਚ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے رُوح یِسُوع نُوں بیابان وِچ لے گیا پئی ابلیس کولوں ازمایا جائے۔
Punjabi Standard Bible (Punjabi Standard Bible) 2023
ਫਿਰ ਆਤਮਾ ਯਿਸੂ ਨੂੰ ਉਜਾੜ ਵਿੱਚ ਲੈ ਗਿਆ ਕਿ ਉਹ ਸ਼ੈਤਾਨ ਦੁਆਰਾ ਪਰਤਾਇਆ ਜਾਵੇ