Matthew 4:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਸ਼ੈਤਾਨ ਉਹਨਾਂ ਕੋਲੋਂ ਚਲਾ ਗਿਆ । ਫਿਰ ਉੱਥੇ ਸਵਰਗਦੂਤ ਆ ਗਏ ਜਿਹਨਾਂ ਨੇ ਯਿਸੂ ਦੀ ਸੇਵਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਦੁਸ਼ਟ ਉਸ ਕੋਲੋਂ ਚਲਾ ਗਿਆ, ਅਤੇ ਸਵਰਗਦੂਤ ਆਣ ਕੇ ਉਸ ਦੀ ਸੇਵਾ ਟਹਿਲ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਤਾਨ ਉਹ ਨੂੰ ਛੱਡ ਗਿਆ ਅਤੇ ਵੇਖੋ ਦੂਤ ਕੋਲ ਆਣ ਕੇ ਉਹ ਦੀ ਟਹਿਲ ਕਰਨ ਲੱਗੇ।।
Punjabi ERV
ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ। ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ابلیس اوہنوں چھڈ گیا تے ویکھو فرِشتیاں کول آ کے اوہدی خِدمت کِیتی۔
Punjabi Standard Bible (Punjabi Standard Bible) 2023
ਤਦ ਸ਼ੈਤਾਨ ਉਸ ਨੂੰ ਛੱਡ ਕੇ ਚਲਾ ਗਿਆ ਅਤੇ ਵੇਖੋ, ਸਵਰਗਦੂਤ ਆ ਕੇ ਉਸ ਦੀ ਟਹਿਲ ਸੇਵਾ ਕਰਨ ਲੱਗੇ।