Matthew 4:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਨਾਸਰਤ ਸ਼ਹਿਰ ਵਿੱਚ ਨਾ ਠਹਿਰੇ, ਸਗੋਂ ਗਲੀਲ ਝੀਲ ਦੇ ਕਿਨਾਰੇ ਦੇ ਸ਼ਹਿਰ ਕਫ਼ਰਨਾਹੂਮ ਵਿੱਚ ਜਾ ਵਸੇ ਜੋ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕਿਆਂ ਵਿੱਚ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਾਜ਼ਰੇਥ ਨੂੰ ਛੱਡ ਕੇ, ਉਹ ਗਿਆ ਅਤੇ ਕਫ਼ਰਨਹੂਮ ਸ਼ਹਿਰ ਵਿੱਚ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੁਮ ਵਿੱਚ ਜਾ ਰਿਹਾ ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਬੰਨਿਆਂ ਵਿੱਚ ਹੈ
Punjabi ERV
ਉਸਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇਡ਼ੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ناصرۃ نُوں چھڈ کے کَفرنحُوم وِچ جیہڑا سمُندر دے کنڈھے زبُولُون تے نفتالی دِیاں حداں وِچ اے جا رہیا۔
Punjabi Standard Bible (Punjabi Standard Bible) 2023
ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਜਾ ਵੱਸਿਆ ਜੋ ਝੀਲ ਦੇ ਕਿਨਾਰੇ ਜ਼ਬੂਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਹੈ,