Matthew 4:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜ਼ਬੂਲੂਨ ਦੀ ਧਰਤੀ, ਨਫ਼ਥਾਲੀ ਦੀ ਧਰਤੀ, ਸਾਗਰ ਵੱਲ ਜਾਂਦੇ ਰਾਹ ਨੂੰ, ਯਰਦਨ ਦੇ ਪਾਰ ਗਲੀਲ ਜਿੱਥੇ ਪਰਾਈਆਂ ਕੌਮਾਂ ਰਹਿੰਦੀਆਂ ਹਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜ਼ਬੁਲੂਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਸਮੁੰਦਰ ਦਾ ਰਸਤਾ, ਯਰਦਨ ਦੇ ਪਾਰ, ਗ਼ੈਰ-ਯਹੂਦੀਆਂ ਦੇ ਗਲੀਲ,
Punjabi Bible 2016 - ਪਵਿੱਤਰ ਬਾਈਬਲ O.V.
ਜ਼ਬੂਲੁਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦੀ ਰਾਹ ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ -
Punjabi ERV
“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زبُولُون دی دھرتی تے نفتالی دی دھرتی غیر قوماں دا گلِیل سمُندر دے راہ یَردنوں پار۔
Punjabi Standard Bible (Punjabi Standard Bible) 2023
ਜ਼ਬੂਲੂਨ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੇ ਰਾਹ ਯਰਦਨ ਦੇ ਪਾਰ, ਪਰਾਈਆਂ ਕੌਮਾਂ ਦਾ ਗਲੀਲ —