Matthew 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਤੋਂ ਯਿਸੂ ਨੇ ਇਹ ਕਹਿ ਕੇ ਪ੍ਰਚਾਰ ਕਰਨਾ ਸ਼ੁਰੂ ਕੀਤਾ: “ਤੋਬਾ ਕਰੋ ਕਿਉਂਕਿ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਵੇਲਿਓਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ ਭਈ ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ।।
Punjabi ERV
ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇਡ਼ੇ ਆ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے توں یِسُوع منادی کرنی تے ایہہ آکھنا شُروع کِیتا پئی تَوبہ کرو کیوں جو اسمان دی بادشاہی نیڑے آگئی اے۔
Punjabi Standard Bible (Punjabi Standard Bible) 2023
ਉਸ ਸਮੇਂ ਤੋਂ ਯਿਸੂ ਨੇ ਪ੍ਰਚਾਰ ਕਰਨਾ ਅਤੇ ਇਹ ਕਹਿਣਾ ਅਰੰਭ ਕੀਤਾ, “ਤੋਬਾ ਕਰੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆਇਆ ਹੈ।”