Matthew 4:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਭਰਾਵਾਂ ਨੂੰ ਕਿਹਾ, “ਮੇਰੇ ਪਿੱਛੇ ਆਓ, ਮੈਂ ਤੁਹਾਨੂੰ ਮਨੁੱਖਾਂ ਦੇ ਫੜਨ ਵਾਲੇ ਬਣਾਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਕਿਹਾ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ
Punjabi ERV
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا میرے مگر آؤ۔ تے مَیں تُہانوں بندیاں نُوں پھڑن والے بناواں گا۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ।”