Matthew 4:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਣ ਦੇ ਬਾਅਦ, ਉਹਨਾਂ ਨੂੰ ਭੁੱਖ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਿਆ ਤਾਂ ਓੜਕ ਉਹ ਨੂੰ ਭੁੱਖ ਲੱਗੀ
Punjabi ERV
ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸਨੂੰ ਭੁਖ ਲੱਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہنے چالی دِن تے چالی رات روزہ رکھ لیا سی فیر اوہنوں بُھکھ لگّی۔
Punjabi Standard Bible (Punjabi Standard Bible) 2023
ਅਤੇ ਚਾਲੀ ਦਿਨ ਤੇ ਚਾਲੀ ਰਾਤ ਵਰਤ ਰੱਖਣ ਤੋਂ ਬਾਅਦ ਉਸ ਨੂੰ ਭੁੱਖ ਲੱਗੀ।