Matthew 4:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੋਵੇਂ ਆਪਣੇ ਜਾਲਾਂ ਨੂੰ ਛੱਡ ਕੇ ਉਹਨਾਂ ਦੇ ਚੇਲੇ ਬਣ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਤੇ ਮਗਰ ਹੋ ਤੁਰੇ
Punjabi ERV
ਤੁਰੰਤ ਹੀ ਉਹ ਜਾਲਾਂ ਨੂੰ ਛੱਡਕੇ ਯਿਸੂ ਦੇ ਮਗਰ ਹੋ ਤੁਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جھٹ جالاں نُوں چھڈ کے اوہدے مگر ٹُر پئے۔
Punjabi Standard Bible (Punjabi Standard Bible) 2023
ਉਹ ਤੁਰੰਤ ਜਾਲ਼ ਛੱਡ ਕੇ ਉਸ ਦੇ ਪਿੱਛੇ ਚੱਲ ਪਏ।