Matthew 4:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੋਵੇਂ ਭਰਾ ਵੀ ਉਸੇ ਸਮੇਂ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਯਿਸੂ ਦੇ ਚੇਲੇ ਬਣ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸੇ ਵੇਲੇ ਉਹ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਝੱਟ ਬੇੜੀ ਨੂੰ ਅਤੇ ਆਪਣੇ ਪਿਉ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ।।
Punjabi ERV
ਉਹ ਝੱਟ ਬੇਡ਼ੀ ਅਤੇ ਆਪਣੇ ਪਿਉ ਨੂੰ ਛੱਡਕੇ ਉਸਦੇ ਮਗਰ ਹੋ ਤੁਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جھٹ بیڑی نُوں تے اپنے پئیو نُوں چھڈ کے اوہدے مگر ٹُر پئے۔
Punjabi Standard Bible (Punjabi Standard Bible) 2023
ਉਹ ਤੁਰੰਤ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਉਸ ਦੇ ਪਿੱਛੇ ਚੱਲ ਪਏ।