Matthew 4:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਸਾਰੇ ਗਲੀਲ ਵਿੱਚ ਗਏ । ਉਹ ਉਹਨਾਂ ਦੇ ਪ੍ਰਾਰਥਨਾ ਘਰਾਂ ਵਿੱਚ ਸਿੱਖਿਆ ਦਿੰਦੇ, ਪਰਮੇਸ਼ਰ ਦੇ ਰਾਜ ਦਾ ਸ਼ੁਭ ਸਮਾਚਾਰ ਸੁਣਾਉਂਦੇ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਕਮਜ਼ੋਰੀਆਂ ਤੋਂ ਚੰਗਾ ਕਰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਸਾਰੇ ਗਲੀਲ ਵਿੱਚ ਜਾ ਕੇ ਅਤੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ, ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਸਾਰੀ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ
Punjabi ERV
ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਕੀ ਨੂੰ ਹਟਾਉਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں دے عِبادتخانیاں وِچ سِکھاؤندا تے بادشاہی دی خُوشخبری دی منادی کر دا تے لوکاں دیاں ساریاں روگاں تے سارِیاں ماندگِیاں نُوں چَنگا کر دا ہویا سارے گلِیل وِچ پِھردا گیا۔
Punjabi Standard Bible (Punjabi Standard Bible) 2023
ਉਹ ਸਾਰੇ ਗਲੀਲ ਵਿੱਚ ਘੁੰਮਦਾ ਹੋਇਆ ਉਨ੍ਹਾਂ ਦੇ ਸਭਾ-ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਅਤੇ ਲੋਕਾਂ ਦੀ ਹਰੇਕ ਬਿਮਾਰੀ ਤੇ ਹਰੇਕ ਮਾਂਦਗੀ ਨੂੰ ਦੂਰ ਕਰਦਾ ਰਿਹਾ।