Matthew 4:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਦੇ ਪਿੱਛੇ ਇੱਕ ਬਹੁਤ ਵੱਡੀ ਭੀੜ ਲੱਗ ਗਈ ਜਿਹੜੀ ਗਲੀਲ, ਦਸ ਸ਼ਹਿਰ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਦੂਜੇ ਪਾਸੇ ਤੋਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਵੱਡੀ ਭੀੜ ਗਲੀਲ ਤੋਂ, ਡੇਕਾਪੋਲਿਸ, ਯੇਰੂਸ਼ਲੇਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰ ਉਸ ਦੇ ਮਗਰ ਤੁਰ ਪਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੱਡੀਆਂ ਭੀੜ੍ਹਾਂ ਗਲੀਲ ਅਤੇ ਦਿਕਾਪੁਲਿਸ ਅਤੇ ਯਰੂਸ਼ਲਮ ਅਤੇ ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਲੱਗ ਪਈਆਂ।।
Punjabi ERV
ਵੱਡੀਆਂ ਭੀਡ਼ਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸਦੇ ਮਗਰ ਲੱਗ ਪਈਆਂ। ਚੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے وڈّیاں وڈّیاں بِھیڑاں گلِیل توں تے دِکَپُلِس تے یرُوشلِیم تے یہُودیہ توں تے یَردن دے پاروں اوہدے مگر ٹُر پئیاں۔
Punjabi Standard Bible (Punjabi Standard Bible) 2023
ਇੱਕ ਵੱਡੀ ਭੀੜ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਸ ਦੇ ਪਿੱਛੇ ਚੱਲ ਪਈ।