Matthew 4:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਸ਼ੈਤਾਨ ਨੇ ਆ ਕੇ ਉਹਨਾਂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਇਹਨਾਂ ਪੱਥਰਾਂ ਨੂੰ ਕਹਿ ਕਿ ਇਹ ਰੋਟੀਆਂ ਬਣ ਜਾਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਅਤੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਰਤਾਉਣ ਵਾਲੇ ਨੇ ਕੋਲ ਆਣ ਕੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਕਹੁ ਜੇ ਏਹ ਪੱਥਰ ਰੋਟੀਆਂ ਬਣ ਜਾਣ
Punjabi ERV
ਤਾਂ ਸ਼ੈਤਾਨ ਉਸਨੂੰ ਪਰਤਾਉਣ ਲਈ ਆਇਆ ਅਤੇ ਉਸਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ازمان والے نیڑے آ کے اوہنوں آکھیا جے تُوں خُدا دا پُتر ایں تے آکھ پئی ایہہ پتّھر روٹِیاں بن جان۔
Punjabi Standard Bible (Punjabi Standard Bible) 2023
ਤਦ ਪਰਤਾਉਣ ਵਾਲੇ ਨੇ ਕੋਲ ਆ ਕੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”