Matthew 4:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਲੈ ਗਿਆ । ਉੱਥੇ ਉਸ ਨੇ ਯਿਸੂ ਨੂੰ ਹੈਕਲ ਦੇ ਸਭ ਤੋਂ ਉੱਚੇ ਸਿਖਰ ਉੱਤੇ ਖੜ੍ਹਾ ਕਰ ਦਿੱਤਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਦੁਸ਼ਟ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਤਾਨ ਉਹ ਨੂੰ ਪਵਿੱਤ੍ਰ ਸ਼ਹਿਰ ਵਿੱਚ ਨਾਲ ਲੈ ਗਿਆ ਅਤੇ ਹੈਕਲ ਦੇ ਕਿੰਗਰੇ ਉੱਤੇ ਖੜਾ ਕਰ ਕੇ ਉਹ ਨੂੰ ਕਿਹਾ,
Punjabi ERV
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸਨੂੰ ਮੰਦਰ ਦੇ ਬਡ਼ੇ ਉੱਚੇ ਸਥਾਨ ਉੱਤੇ ਖਡ਼ਾ ਕਰਕੇ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر ابلیس اوہنوں مُقدّس شہر وِچ نال لے گیا تے ہیکل دے کِنگرے اُتّے کھلھار کے آکھیا۔
Punjabi Standard Bible (Punjabi Standard Bible) 2023
ਤਦ ਸ਼ੈਤਾਨ ਉਸ ਨੂੰ ਪਵਿੱਤਰ ਨਗਰ ਵਿੱਚ ਲੈ ਗਿਆ ਅਤੇ ਹੈਕਲ ਦੇ ਸਿਖਰ ਉੱਤੇ ਖੜ੍ਹਾ ਕਰਕੇ ਕਿਹਾ,