Matthew 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ: “ ਪਵਿੱਤਰ-ਗ੍ਰੰਥ ਵਿੱਚ ਇਹ ਵੀ ਲਿਖਿਆ ਹੋਇਆ ਹੈ: ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਨੂੰ ਨਾ ਪਰਖਣਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਸ ਨੂੰ ਆਖਿਆ, ਇਹ ਭੀ ਲਿਖਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ
Punjabi ERV
ਯਿਸੂ ਨੇ ਉਸਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।”‘ਬਿਵਸਥਾ 6:16
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا اے وی لِکھیا ہویا اے پئی تُوں خُداوند اپنے خُدا نُوں نا ازما۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਇਹ ਵੀ ਲਿਖਿਆ ਹੈ: ‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਨਾ ਪਰਤਾ’।”