Matthew 4:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸ਼ੈਤਾਨ ਯਿਸੂ ਨੂੰ ਇੱਕ ਬਹੁਤ ਉੱਚੇ ਪਹਾੜ ਉੱਤੇ ਲੈ ਗਿਆ । ਉੱਥੇ ਉਸ ਨੇ ਯਿਸੂ ਨੂੰ ਸੰਸਾਰ ਦੇ ਸਾਰੇ ਰਾਜ ਅਤੇ ਉਹਨਾਂ ਦੀ ਸ਼ਾਨ ਦਿਖਾਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੁਬਾਰਾ ਫਿਰ, ਦੁਸ਼ਟ ਯਿਸ਼ੂ ਨੂੰ ਇੱਕ ਹੋਰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਤਾਨ ਉਹ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਜਲੌ ਉਹ ਨੂੰ ਵਿਖਾਇਆ
Punjabi ERV
ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾਡ਼ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر ابلیس اِک بڑے اُچّے پہاڑ اُتّے اوہنوں لے گیا تے دُنیا دِیاں سارِیاں بادشاہیاں تے اوہناں دی شان شوکت اوہنوں وکھائی۔
Punjabi Standard Bible (Punjabi Standard Bible) 2023
ਸ਼ੈਤਾਨ ਫੇਰ ਉਸ ਨੂੰ ਇੱਕ ਬਹੁਤ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਸੰਸਾਰ ਦੇ ਸਾਰੇ ਰਾਜ ਅਤੇ ਉਨ੍ਹਾਂ ਦੀ ਸ਼ਾਨ ਉਸ ਨੂੰ ਵਿਖਾਈ