Matthew 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ੈਤਾਨ ਨੇ ਕਿਹਾ, “ਇਹ ਸਭ ਕੁਝ ਮੈਂ ਤੈਨੂੰ ਦੇ ਦੇਵਾਂਗਾ ਜੇਕਰ ਤੂੰ ਝੁੱਕ ਕੇ ਮੇਰੀ ਭਗਤੀ ਕਰੇਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਕਿਹਾ, “ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਕਿਹਾ, ਜੇ ਤੂੰ ਨਿਉਂ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸੱਭੋ ਕੁਝ ਮੈਂ ਤੈਨੂੰ ਦੇ ਦਿਆਂਗਾ
Punjabi ERV
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں آکھیا ایہہ سبھ کُجھ مَیں تینُوں دیاں گا جے تُوں نِیواں ہو کے مَینُوں سجدہ کریں۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਮੈਂ ਤੈਨੂੰ ਦੇ ਦਿਆਂਗਾ।”