Matthew 5:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ੍ਹ ਗਿਆ ਅਤੇ ਜਦ ਬੈਠਾ ਤਾਂ ਉਸ ਦੇ ਚੇਲੇ ਉਸ ਦੇ ਆਸ-ਪਾਸ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਲੋਕਾਂ ਦੀ ਭੀੜ ਨੂੰ ਦੇਖ ਕੇ ਪਹਾੜ ਉੱਤੇ ਚੜ੍ਹ ਗਏ । ਜਦੋਂ ਉਹ ਬੈਠ ਗਏ ਤਾਂ ਉਹਨਾਂ ਦੇ ਚੇਲੇ ਉਹਨਾਂ ਦੇ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਕੱਠੀ ਹੋ ਰਹੀ ਭੀੜ ਨੂੰ ਵੇਖ ਕੇ ਯਿਸ਼ੂ ਪਹਾੜ ਉੱਤੇ ਚੜ੍ਹ ਗਏ ਅਤੇ ਜਦ ਬੈਠ ਗਏ ਤਾਂ ਚੇਲੇ ਉਸ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਭੀੜ ਨੂੰ ਵੇਖ ਕੇ ਉਹ ਪਹਾੜ ਉੱਤੇ ਚੜ੍ਹ ਗਿਆ ਅਰ ਜਦ ਬੈਠਾ ਤਦ ਉਹ ਦੇ ਚੇਲੇ ਉਹ ਦੇ ਕੋਲ ਆਏ
Punjabi ERV
ਭੀਡ਼ ਨੂੰ ਵੇਖ ਕੇ ਯਿਸੂ ਪਹਾਡ਼ ਉੱਤੇ ਚਢ਼ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ نُوں ویکھ کے اوہ پہاڑ اُتّے چڑھ گیا تے جد بَہہ گیا اوہدے شاگِرد اوہدے کول آئے۔
Punjabi Standard Bible (Punjabi Standard Bible) 2023
ਯਿਸੂ ਭੀੜ ਨੂੰ ਵੇਖ ਕੇ ਪਹਾੜ ਉੱਤੇ ਚੜ੍ਹ ਗਿਆ ਅਤੇ ਜਦੋਂ ਉਹ ਬੈਠ ਗਿਆ ਤਾਂ ਉਸ ਦੇ ਚੇਲੇ ਉਸ ਦੇ ਕੋਲ ਆਏ