Matthew 5:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਲੋਕ ਹਨ ਜਿਹੜੇ ਨੇਕੀ ਦੇ ਕਾਰਨ ਸਤਾਏ ਜਾਂਦੇ ਹਨ; ਉਹ ਸਵਰਗ ਦੇ ਭਾਗੀ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹਨ ਉਹ, ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਧਰਮ ਦੇ ਕਾਰਨ ਸਤਾਏ ਗਏ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।
Punjabi ERV
ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے راستبازی دی خاطر ستائے گئے نیں کیوں جو اسمان دی بادشاہی اوہناں دی اے۔
Punjabi Standard Bible (Punjabi Standard Bible) 2023
ਧੰਨ ਹਨ ਉਹ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।