Matthew 5:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਖ਼ੁਸ਼ੀ ਮਨਾਓ ਅਤੇ ਅਨੰਦ ਕਰੋ ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੈ । ਇਸੇ ਤਰ੍ਹਾਂ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਸਤਾਇਆ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਨੰਦ ਹੋਵੋ ਅਤੇ ਖੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।।
Punjabi ERV
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُوش ہو تے چھالاں مارو کیوں جو اسمان وِچ تُہاڈا بدلہ بڑا اے۔ ایس کر کے پئی اوہناں پیغمبراں نُوں جیہڑے تُہاڈے توں اگّے سن ایسے طرح ستایا سی۔
Punjabi Standard Bible (Punjabi Standard Bible) 2023
ਅਨੰਦ ਕਰੋ ਅਤੇ ਖੁਸ਼ੀ ਮਨਾਓ; ਕਿਉਂਕਿ ਸਵਰਗ ਵਿੱਚ ਤੁਹਾਡਾ ਪ੍ਰਤਿਫਲ ਬਹੁਤ ਹੈ; ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।