Matthew 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਸੰਸਾਰ ਦੇ ਚਾਨਣ ਹੋ । ਪਹਾੜ ਉੱਤੇ ਬਣਿਆ ਸ਼ਹਿਰ ਲੁਕ ਨਹੀਂ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਸੰਸਾਰ ਦੇ ਚਾਨਣ ਹੋ ਜਿਹੜਾ ਨਗਰ ਪਹਾੜ ਤੇ ਵੱਸਦਾ ਹੈ ਉਹ ਕਦੇ ਛੁਪਿਆ ਨਹੀਂ ਰਹਿ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਗੁੱਝਾ ਨਹੀਂ ਰਹਿ ਸੱਕਦਾ
Punjabi ERV
“ਤੁਸੀਂ ਜਗਤ ਦੇ ਚਾਨਣ ਹੋ। ਜਿਹਡ਼ਾ ਨਗਰ ਪਹਾਡ਼ ਤੇ ਬਣਿਆ ਹੋਇਆ ਹੈ ਉਸਨੂੰ ਲਕੋਇਆ ਨਹੀਂ ਜਾ ਸਕਅਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی دُنیا دا چانن اوہ۔ جیہڑا نگّر پہاڑ اُتّے وَسدا اے سو چُھپ نئیں سکدا۔
Punjabi Standard Bible (Punjabi Standard Bible) 2023
ਤੁਸੀਂ ਜਗਤ ਦੇ ਚਾਨਣ ਹੋ। ਜੋ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।