Matthew 5:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਹ ਨਾ ਸੋਚੋ ਕਿ ਮੈਂ ਵਿਵਸਥਾ ਅਤੇ ਨਬੀਆਂ ਦੀਆਂ ਸਿੱਖਿਆਵਾਂ ਨੂੰ ਖ਼ਤਮ ਕਰਨ ਆਇਆ ਹਾਂ; ਮੈਂ ਉਹਨਾਂ ਨੂੰ ਖ਼ਤਮ ਕਰਨ ਨਹੀਂ ਸਗੋਂ ਪੂਰੀਆਂ ਕਰਨ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਨਾ ਸੋਚੋ ਕਿ ਮੇਰੇ ਆਉਣ ਦਾ ਉਦੇਸ਼ ਕਾਨੂੰਨ ਜਾਂ ਭਵਿੱਖਬਾਣੀਆ ਨੂੰ ਰੱਦ ਕਰਨਾ ਹੈ; ਮੈਂ ਰੱਦ ਕਰਨ ਨਹੀਂ ਸਗੋਂ ਉਹਨਾਂ ਨੂੰ ਪੂਰਿਆ ਕਰਨ ਆਇਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ
Punjabi ERV
“ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ خیال نا کرو پئی مَیں توریت نُوں یا پیغمبراں نُوں کھنڈن آیا۔ مَیں کھنڈن نئیں سگوں پُوریاں کرن نُوں آیا آں۔
Punjabi Standard Bible (Punjabi Standard Bible) 2023
“ਇਹ ਨਾ ਸਮਝੋ ਕਿ ਮੈਂ ਬਿਵਸਥਾ ਜਾਂ ਨਬੀਆਂ ਦੀਆਂ ਲਿਖਤਾਂ ਨੂੰ ਰੱਦ ਕਰਨ ਆਇਆ ਹਾਂ; ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।