Matthew 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸ ਨੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਇਸ ਤਰ੍ਹਾਂ ਉਹਨਾਂ ਨੂੰ ਸਿੱਖਿਆ ਦੇਣ ਲੱਗੇ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ। ਉਸ ਨੇ ਕਿਹਾ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਨ੍ਹਾਂ ਨੂੰ ਇਹ ਉਪਦੇਸ਼ ਦੇਣ ਲੱਗਾ -
Punjabi ERV
ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اپنا مُنھ کھول کے اوہناں نُوں ایہہ آکھ کے سکھان لگّا۔
Punjabi Standard Bible (Punjabi Standard Bible) 2023
ਅਤੇ ਉਹ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਇਹ ਉਪਦੇਸ਼ ਦੇਣ ਲੱਗਾ,