Matthew 5:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਜੋ ਕੋਈ ਆਪਣੇ ਭਰਾ ਨਾਲ ਗੁੱਸੇ ਹੋਵੇਗਾ ਉਹ ਅਦਾਲਤ ਵਿੱਚ ਦੋਸ਼ੀ ਠਹਿਰਾਇਆ ਜਾਵੇਗਾ ਅਤੇ ਜੋ ਆਪਣੇ ਭਰਾ ਨੂੰ ਬੁਰਾ ਭਲਾ ਕਹੇਗਾ ਉਹ ਸਭਾ ਰਾਹੀਂ ਦੋਸ਼ੀ ਠਹਿਰਾਇਆ ਜਾਵੇਗਾ । ਇਸੇ ਤਰ੍ਹਾਂ ਜੋ ਕੋਈ ਆਪਣੇ ਭਰਾ ਨੂੰ ਕਹੇ ‘ਹੇ ਮੂਰਖ!’ ਉਹ ਨਰਕ ਦੀ ਅੱਗ ਦੇ ਯੋਗ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਹਰੇਕ ਜੋ ਆਪਣੇ ਭਰਾ-ਭੈਣ ਉੱਤੇ ਗੁੱਸਾ ਕਰਦਾ ਹੈ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ। ਅਤੇ ਜਿਹੜਾ ਆਪਣੇ ਭਰਾ ਨੂੰ ਜਾ ਭੈਣ ਨੂੰ ਗਾਲ ਕੱਢੇ, ਉਹ ਵੀ ਅਦਾਲਤ ਵਿੱਚ ਸਜ਼ਾ ਦਾ ਭਾਗੀਦਾਰ ਹੋਵੇਗਾ। ਪਰ ਜਿਹੜਾ ਵੀ ਆਖਦਾ ਹੈ ਹੇ ਮੂਰਖ! ਉਹ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ \ਮੂਰਖਾ\ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ
Punjabi ERV
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی جیہڑا کوئی اپنے بھرا اُتّے غُصّہ کرے۔ عدالت وِچ سزا دے لائق ہوئے گا۔ تے جیہڑا اپنے بھرا نُوں آکھے گا مُورکھا اوہ صدر عدالت وِچ سزا دے لائق ہوئے گا۔ پر جیہڑا آکھے گا بیواقوفا۔ اَگ دے دوزخ دے لائق ہوئے گا۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਸਜ਼ਾ ਦੇ ਲਾਇਕ ਹੋਵੇਗਾ; ਜੋ ਕੋਈ ਆਪਣੇ ਭਰਾ ਨੂੰ ‘ਨਿਕੰਮਾ’ ਕਹੇ, ਉਹ ਮਹਾਂਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ; ਜੋ ਕੋਈ ਆਪਣੇ ਭਰਾ ਨੂੰ ‘ਮੂਰਖ’ ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਦੇ ਲਾਇਕ ਹੋਵੇਗਾ।