Matthew 5:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਤੂੰ ਆਪਣਾ ਚੜ੍ਹਾਵਾ ਉੱਥੇ ਵੇਦੀ ਦੇ ਸਾਹਮਣੇ ਰੱਖ ਦੇ ਅਤੇ ਪਹਿਲਾਂ ਜਾ ਕੇ ਆਪਣੇ ਭਰਾ ਨਾਲ ਸਮਝੌਤਾ ਕਰ ਅਤੇ ਫਿਰ ਆ ਕੇ ਆਪਣਾ ਚੜ੍ਹਾਵਾ ਚੜ੍ਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ। ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾਹ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ। ਪਿੱਛੋਂ ਆਣ ਕੇ ਆਪਣੀ ਭੇਟ ਚੜ੍ਹਾਂ
Punjabi ERV
ਤਾਂ ਓਥੇ ਆਪਣੀ ਭੇਟ ਜਗਵੇਦੀ ਦੇ ਸਾਮ੍ਹਣੇ ਛੱਡ ਕੇ ਚਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚਢ਼ਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھے ای اپنی قُربانی قُربان گاہ دے سامھنے چھڈ کے ٹُر جا۔ پہلاں اپنے بھرا نال میل کر تے فیر آ کے اپنی قُربانی چڑھا۔
Punjabi Standard Bible (Punjabi Standard Bible) 2023
ਤਾਂ ਆਪਣੀ ਭੇਟ ਉੱਥੇ ਜਗਵੇਦੀ ਦੇ ਸਾਹਮਣੇ ਛੱਡ ਕੇ ਚਲਾ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਫਿਰ ਆ ਕੇ ਆਪਣੀ ਭੇਟ ਚੜ੍ਹਾ।