Matthew 5:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਇਹ ਸੁਣ ਚੁੱਕੇ ਹੋ ਕਿ ਸਾਡੇ ਪੁਰਖਿਆਂ ਨੂੰ ਇਸ ਤਰ੍ਹਾਂ ਕਿਹਾ ਗਿਆ ਸੀ: ‘ਵਿਭਚਾਰ ਨਾ ਕਰਨਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਭਈ ਤੂੰ ਜ਼ਨਾਹ ਨਾ ਕਰ
Punjabi ERV
“ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی سُنیا ایہہ پئی آکھیا گیا سی پئی تُوں زنا نا کر۔
Punjabi Standard Bible (Punjabi Standard Bible) 2023
“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਤੂੰ ਵਿਭਚਾਰ ਨਾ ਕਰ’।