Matthew 5:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਧੰਨ ਉਹ ਲੋਕ ਹਨ ਜਿਹੜੇ ਦਿਲ ਦੇ ਗ਼ਰੀਬ ਹਨ; ਉਹ ਸਵਰਗ ਦੇ ਰਾਜ ਦੇ ਭਾਗੀ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੁਬਾਰਕ ਹਨ ਉਹ, ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਦਿਲ ਦੇ ਗਰੀਬ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।
Punjabi ERV
“ਉਹ ਵਡਭਾਗੇ ਹਨ ਜਿਹਡ਼ੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے دِل دے غرِیب نیں کیوں جو اسمان دی بادشاہی اوہناں دی اے۔
Punjabi Standard Bible (Punjabi Standard Bible) 2023
“ਧੰਨ ਹਨ ਉਹ ਜਿਹੜੇ ਮਨ ਦੇ ਦੀਨ ਹਨ, ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।