Matthew 5:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸ ਨੂੰ ਤਲਾਕਨਾਮਾ ਲਿਖਕੇ ਦੇਵੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਹ ਵੀ ਕਿਹਾ ਗਿਆ ਸੀ: ‘ਜੇਕਰ ਕੋਈ ਆਪਣੀ ਪਤਨੀ ਨੂੰ ਛੱਡੇ ਤਾਂ ਉਹ ਉਸ ਨੂੰ ਤਲਾਕ ਪੱਤਰ ਲਿਖ ਕੇ ਦੇਵੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਵੀ ਕਿਹਾ ਗਿਆ ਸੀ, ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ-ਨਾਮਾ ਲਿਖ ਕੇ ਦੇਵੇ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਵੀ ਕਿਹਾ ਗਿਆ ਸੀ ਭਈ ਜਿਹੜਾ ਆਪਣੀ ਤੀਵੀਂ ਨੂੰ ਤਿਆਗੇ ਉਹ ਉਸ ਨੂੰ ਤਿਆਗ ਪੱਤਰੀ ਲਿਖ ਦੇਵੇ
Punjabi ERV
“ਇਹ ਵੀ ਆਖਿਆ ਗਿਆ ਹੈ, ‘ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ آکھیا گیا سی پئی جو کوئی اپنی بُڈّھی نُوں چھڈ دے اوہ اوہنوں طلاق نامہ لِکھ دیوے۔
Punjabi Standard Bible (Punjabi Standard Bible) 2023
“ਇਹ ਕਿਹਾ ਗਿਆ ਸੀ, ‘ਜੋ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਤਲਾਕਨਾਮਾ ਲਿਖ ਦੇਵੇ’ ।