Matthew 5:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਇਹ ਵੀ ਸੁਣ ਚੁੱਕੇ ਹੋ ਕਿ ਸਾਡੇ ਪੁਰਖਿਆਂ ਨੂੰ ਕਿਹਾ ਗਿਆ ਸੀ: ‘ਝੂਠੀ ਸੌਂਹ ਨਾ ਚੁੱਕਣਾ, ਸਗੋਂ ਆਪਣੀ ਸੌਂਹ ਪ੍ਰਭੂ ਸਾਹਮਣੇ ਪੂਰੀ ਕਰਨਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਸੁਣਿਆ ਹੈ ਜੋ ਬਹੁਤ ਸਮਾਂ ਪਹਿਲਾਂ ਪੁਰਖਿਆਂ ਨੂੰ ਕਿਹਾ ਗਿਆ ਸੀ, ‘ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਅਦਿਆ ਨੂੰ ਪੂਰਾ ਕਰਨਾ।’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ ਭਈ ਤੂੰ ਝੂਠੀ ਸੌਂਹ ਨਾ ਖਾਹ ਪਰ ਪ੍ਰਭੁ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰ
Punjabi ERV
“ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਦਾ ਕਰੋਂ ਤਾਂ ਇਸਨੂੰ ਨਾ ਤੋਡ਼ੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر تُسی سُنیا ایہہ پئی وڈّیاں نُوں آکھیا گیا سی تُوں جُھوٹھی سَونہہ نا چُک۔ پر اپنیاں سَونہاں خُداوند دے لئی پُوریاں کر۔
Punjabi Standard Bible (Punjabi Standard Bible) 2023
“ਫੇਰ ਤੁਸੀਂ ਸੁਣਿਆ ਹੈ ਕਿ ਪੁਰਖਿਆਂ ਨੂੰ ਕਿਹਾ ਗਿਆ ਸੀ, ‘ਝੂਠੀ ਸੌਂਹ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰਨਾ’ ।