Matthew 5:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਕਦੀ ਵੀ ਸੌਂਹ ਨਾ ਚੁੱਕਣਾ; ਨਾ ਅਕਾਸ਼ ਦੀ ਕਿਉਂਕਿ ਉਹ ਪਰਮੇਸ਼ਰ ਦਾ ਸਿੰਘਾਸਣ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰੰਤੂ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ: ਨਾ ਸਵਰਗ ਦੀ, ਕਿਉਂਕਿ ਉਹ ਪਰਮੇਸ਼ਵਰ ਦਾ ਸਿੰਘਾਸਣ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਕਦੀ ਵੀ ਸੌਂਹ ਨਾ ਖਾਣੀ, ਨਾ ਅਕਾਸ਼ ਦੀ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ
Punjabi ERV
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی کدی وی سَونہہ نا چُکنا۔ نا اسمان دی کیوں جو اوہ خُدا دا تخت اے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਕਦੇ ਵੀ ਸੌਂਹ ਨਾ ਖਾਣੀ, ਨਾ ਅਕਾਸ਼ ਦੀ ਕਿਉਂਕਿ ਉਹ ਪਰਮੇਸ਼ਰ ਦਾ ਸਿੰਘਾਸਣ ਹੈ;