Matthew 5:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਾ ਹੀ ਧਰਤੀ ਦੀ ਕਿਉਂਕਿ ਉਹ ਪਰਮੇਸ਼ਰ ਦੇ ਪੈਰਾਂ ਦੀ ਚੌਂਕੀ ਹੈ । ਨਾ ਹੀ ਯਰੂਸ਼ਲਮ ਦੀ ਕਿਉਂਕਿ ਉਹ ਮਹਾਨ ਰਾਜਾ ਦਾ ਸ਼ਹਿਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਧਰਤੀ ਦੀ, ਕਿਉਂ ਜੋ ਉਹ ਪਰਮੇਸ਼ਵਰ ਦੇ ਪੈਰ ਰੱਖਣ ਦੀ ਜਗ੍ਹਾ ਹੈ; ਅਤੇ ਨਾ ਯੇਰੂਸ਼ਲੇਮ ਦੀ, ਕਿਉਂ ਜੋ ਉਹ ਮਹਾਨ ਰਾਜੇ ਦਾ ਸ਼ਹਿਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਧਰਤੀ ਦੀ ਇਸ ਲਈ ਜੋ ਉਹ ਉਸ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਇਸ ਲਈ ਜੋ ਉਹ ਮਹਾਰਾਜ ਦਾ ਸ਼ਹਿਰ ਹੈ
Punjabi ERV
ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا زمین دی کیوں جو اوہ اوہدے پیراں دی چَونکی اے تے نا یرُوشلِیم دی کیوں جو اوہ وڈّے بادشاہ دا شہر اے۔
Punjabi Standard Bible (Punjabi Standard Bible) 2023
ਨਾ ਧਰਤੀ ਦੀ ਕਿਉਂਕਿ ਉਹ ਉਸ ਦੇ ਪੈਰਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂਕਿ ਉਹ ਮਹਾਰਾਜੇ ਦਾ ਨਗਰ ਹੈ।