Matthew 5:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਆਪਣੇ ਸਿਰ ਦੀ ਵੀ ਸੌਂਹ ਨਾ ਚੁੱਕਣਾ ਕਿਉਂਕਿ ਤੁਸੀਂ ਆਪਣੇ ਸਿਰ ਦਾ ਇੱਕ ਵਾਲ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਹੀ ਆਪਣੇ ਸਿਰ ਦੀ ਸਹੁੰ ਖਾਓ, ਕਿਉਂ ਜੋ ਨਾ ਇੱਕ ਵਾਲ਼ ਨੂੰ ਤੁਸੀਂ ਸਫੇਦ ਕਰ ਸਕਦੇ ਹੋ, ਅਤੇ ਨਾ ਕਾਲਾ ਕਰ ਸਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਆਪਣੇ ਸਿਰ ਦੀ ਸੌਂਹ ਖਾਹ ਕਿਉਂ ਜੋ ਤੂੰ ਇੱਕ ਵਾਲ ਨੂੰ ਧੌਲਾ ਯਾ ਕਾਲਾ ਨਹੀਂ ਕਰ ਸੱਕਦਾ ਹੈ
Punjabi ERV
ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿਟ੍ਟਾ ਜਾਂ ਕਾਲਾ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا اپنے سِر دی سَونہہ چُک کیوں جو تُوں اِک وال نُوں وی چِٹّا یا کالا نئیں کر سکدا۔
Punjabi Standard Bible (Punjabi Standard Bible) 2023
ਇੱਥੋਂ ਤੱਕ ਕਿ ਆਪਣੇ ਸਿਰ ਦੀ ਵੀ ਸੌਂਹ ਨਾ ਖਾਣੀ, ਕਿਉਂਕਿ ਤੂੰ ਇੱਕ ਵਾਲ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸਕਦਾ।