Matthew 5:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਇਹ ਸੁਣ ਚੁੱਕੇ ਹੋ ਕਿ ਇਹ ਵੀ ਕਿਹਾ ਗਿਆ ਸੀ: ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਸੁਣਿਆ ਹੋਵੇਗਾ ਜੋ ਕਿਹਾ ਗਿਆ ਸੀ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ
Punjabi ERV
“ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی سُنیا اے پئی ایہہ آکھیا گیا اے اَکھ دے بدلے اَکھ تے دَند دے بدلے دَند۔
Punjabi Standard Bible (Punjabi Standard Bible) 2023
“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ’ ।